ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਮਾਰਚ

0
33

ਪਟਿਆਲਾ (TLT) ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨੀਲਾ ਭਵਨ ਤੋਂ ਮੋਤੀ ਮਹਿਲ ਵੱਲ ਨੂੰ ਵਾਈ.ਪੀ.ਐੱਸ. ਚੌਕ ਤੱਕ ਮਾਰਚ ਕੀਤਾ ਜਾ ਰਿਹਾ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਇਕ ਸਾਥੀ ਸੁਰਿੰਦਰਪਾਲ ਗੁਰਦਾਸਪੁਰ ਪਿਛਲੇ ਲੰਬੇ ਸਮੇਂ ਤੋਂ ਟਾਵਰ ‘ਤੇ ਬੈਠਾ ਹੈ ਪਰ ਸਰਕਾਰ ਦੇ ਕੰਨੀ ਜੂੰ ਨਹੀਂ ਸਰਕਦੀ।