ਖੇਤੀ ਕਾਨੂੰਨਾਂ ਖਿਲਾਫ ਅਕਾਲੀ ਦਲ ਅਤੇ ਕਾਂਗਰਸ ਦਾ ਪ੍ਰਦਰਸ਼ਨ

0
47

ਨਵੀਂ ਦਿੱਲੀ, 26 ਜੁਲਾਈ (TLT) ਸੰਸਦ ਵਿੱਚ ਖੇਤੀ ਕਾਨੂੰਨਾਂ ਦਾ ਮੁੱਦਾ ਗਰਮਾਇਆ ਹੋਇਆ ਹੈ। ਅੱਜ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਖੇਤੀ ਕਾਨੂੰਨਾਂ ਦਾ ਸੰਸਦ ਦੇ ਅੰਦਰ ਤੇ ਬਾਹਰ ਜ਼ੋਰਦਾਰ ਵਿਰੋਧ ਕੀਤਾ ਗਿਆ।Farm Laws: ਖੇਤੀ ਕਾਨੂੰਨਾਂ ਖਿਲਾਫ Congress and Akali Dal ਦਾ ਜ਼ੋਰਦਾਰ ਪ੍ਰਦਰਸ਼ਨ, ਵੇਖੋ ਤਸਵੀਰਾਂ

ਰਾਹੁਲ ਗਾਂਧੀ ਤਾਂ ਅੱਜ ਟਰੈਕਟਰ ਉੱਪਰ ਸਵਾਰ ਹੋ ਕੇ ਸੰਸਦ ਪਹੁੰਚੇ। ਉਨ੍ਹਾਂ ਨੇ ਕਾਂਗਰਸ ਦਫ਼ਤਰ ਤੋਂ ਸੰਸਦ ਭਵਨ ਤੱਕ ਟ੍ਰੈਕਟਰ ਮਾਰਚ ਕੀਤਾ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ।

Farm Laws: ਖੇਤੀ ਕਾਨੂੰਨਾਂ ਖਿਲਾਫ Congress and Akali Dal ਦਾ ਜ਼ੋਰਦਾਰ ਪ੍ਰਦਰਸ਼ਨ, ਵੇਖੋ ਤਸਵੀਰਾਂ

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਵੀ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ।