ਮਹਾਨ ਬੈਡਮਿੰਟਨ ਖਿਡਾਰੀ ਨੰਦੂ ਨਾਟੇਕਰ ਦਾ ਦਿਹਾਂਤ

0
40

ਪੁਣੇ,(ਮਹਾਰਾਸ਼ਟਰ) (TLT) ਮਹਾਨ ਬੈਡਮਿੰਟਨ ਖਿਡਾਰੀ ਨੰਦੂ ਨਾਟੇਕਰ ਦਾ ਬੁੱਧਵਾਰ (ਅੱਜ ) ਦਿਹਾਂਤ ਹੋ ਗਿਆ ਹੈ | 1956 ਵਿਚ ਅੰਤਰਰਾਸ਼ਟਰੀ ਖਿਤਾਬ ਜਿੱਤਣ ਵਾਲੇ ਉਹ ਪਹਿਲੇ ਭਾਰਤੀ ਸਨ | ਆਪਣੇ ਕਰੀਅਰ ਵਿਚ 100 ਤੋਂ ਵੱਧ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਤਾਬ ਜਿੱਤਣ ਵਾਲੇ 88 ਸਾਲਾ ਨੰਦੂ ਨਾਟੇਕਰ ਉਮਰ ਨਾਲ ਜੁੜੀਆਂ ਬਿਮਾਰੀਆਂ ਤੋਂ ਪੀੜਤ ਸਨ |