ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ

0
36

ਨਵੀਂ ਦਿੱਲੀ (TLT) ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸੰਸਦ ਦੇ ਵਿਹੜੇ ਵਿਚ ਪ੍ਰਦਰਸ਼ਨ ਕੀਤਾ।