ਲਾਹੌਲ-ਸਪਿਤੀ ‘ਚ ਫਸੇ ਹੋਏ ਹਨ ਕੁੱਲ 204 ਸੈਲਾਨੀ

0
38

ਸ਼ਿਮਲਾ (TLT) ਹਿਮਾਚਲ ਪ੍ਰਦੇਸ਼ ਆਫ਼ਤ ਇੰਤਜ਼ਾਮੀਆਂ ਅਥਾਰਿਟੀ ਮੁਤਾਬਿਕ ਭਾਰੀ ਮੀਂਹ ਕਾਰਨ ਆਈਆਂ ਆਫ਼ਤਾਂ ਦੇ ਚੱਲਦਿਆਂ ਲਾਹੌਲ-ਸਪਿਤੀ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਕੁੱਲ 204 ਸੈਲਾਨੀ ਫਸੇ ਹੋਏ ਹਨ।