ਦੀਪਿਕਾ ਕੁਮਾਰੀ ਉਲੰਪਿਕ ਕੁਆਟਰ ਫਾਈਨਲ ਵਿਚ ਪਹੁੰਚਣ ਵਾਲੀ ਬਣੀ ਪਹਿਲੀ ਭਾਰਤੀ ਤੀਰਅੰਦਾਜ਼

0
48

ਨਵੀਂ ਦਿੱਲੀ (TLT) ਦੁਨੀਆ ਦੀ ਨੰਬਰ ਇਕ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਸਾਬਕਾ ਵਿਸ਼ਵ ਚੈਂਪੀਅਨ ਰੂਸੀ ਉਲੰਪਿਕ ਕਮੇਟੀ ਦੀ ਸੇਨੀਆ ਪੇਰੋਵਾ ਨੂੰ ਰੋਮਾਂਚਕ ਸ਼ੂਟ ਆਫ਼ ਵਿਚ ਹਰਾ ਕੇ ਟੋਕੀਓ ਉਲੰਪਿਕ ਮਹਿਲਾ ਸਿੰਗਲਜ਼ ਦੇ ਕੁਆਟਰ ਫਾਈਨਲ ਵਿਚ ਸਥਾਨ ਬਣਾ ਲਿਆ ਹੈ।