ਵਰਕਰਾਂ ਅਤੇ ਹੈਲਪਰਾਂ ਨੇ ਮੁੜ ਮਲਿਆ ਵਿੱਤ ਮੰਤਰੀ ਦਾ ਬੂਹਾ

0
42

ਮੰਡੀ ਕਿੱਲ੍ਹਿਆਂਵਾਲੀ (TLT) ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਅੱਜ ਮੁੜ ਵਜੀਰ-ਏ-ਖਜ਼ਾਨਾ ਮਨਪ੍ਰੀਤ ਸਿੰਘ ਬਾਦਲ ਦਾ ਬੂਹਾ ਮੱਲ ਲਿਆ। ਉਨ੍ਹਾਂ ਅੱਜ ਪਿੰਡ ਬਾਦਲ ‘ਚ ਮਨਪ੍ਰੀਤ ਬਾਦਲ ਦੀ ਰਿਹਾਇਸ਼ ਮੂਹਰੇ ਮੁੜ ਅਚਨਚੇਤੀ ਧਾਵਾ ਬੋਲ ਕੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਯੂਨੀਅਨ ਦਾ ਕਹਿਣਾ ਹੈ ਕਿ ਲਗਾਤਾਰ ਸੰਘਰਸ਼ ਦੇ ਬਾਵਜੂਦ ਸੂਬਾ ਸਰਕਾਰ ਅਤੇ ਵਜੀਰ-ਏ-ਖਜ਼ਾਨਾ ਨੇ ਚੁੱਪ ਵੱਟੀ ਹੋਈ ਹੈ। ਮਨਪ੍ਰੀਤ ਬਾਦਲ ਦੇ ਕਥਿਤ ਅੜਿੱਕਿਆਂ ਕਰ ਕੇ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ।