ਮੀਂਹ ਪੈਣ ਨਾਲ ਡਿੱਗੀ ਛੱਤ, ਪਰਿਵਾਰ ਦੇ ਮੈਂਬਰ ਜ਼ਖ਼ਮੀ

0
46

ਮੂਨਕ (TLT) ਮੂਨਕ ਨਜ਼ਦੀਕ ਪੈਂਦੇ ਪਿੰਡ ਗੋਬਿੰਦਪੁਰਾ ਚੱਠਾ ਦੇ ਅੰਦਰ ਸੁੱਤੇ ਪਏ ਇਕ ਗਰੀਬ ਪਰਿਵਾਰ ‘ਤੇ ਬੀਤੀ ਰਾਤ ਕਰੀਬ ਇਕ ਵਜੇ ਲਗਾਤਾਰ ਹੋ ਰਹੀ ਬਰਸਾਤ ਨੂੰ ਲੈ ਕੇ ਛੱਤ ਉੱਪਰ ਆ ਡਿੱਗੀ | ਜਿਸ ਦਾ ਪਤਾ ਲੱਗਦੇ ਹੀ ਗੁਆਂਢੀ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਡਿੱਗੀ ਛੱਤ ਹੇਠਾਂ ਦੱਬੇ ਪਰਿਵਾਰ ਨੂੰ ਬਚਾਉਣ ਵਿਚ ਸਫਲ ਹੋ ਗਏ। ਪੀੜਤ ਪਰਿਵਾਰ ਦੇ ਕੁੱਝ ਮੈਂਬਰ ਗਭੀਰ ਰੂਪ ਵਿਚ ਜ਼ਖ਼ਮੀ ਹਨ।