ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

0
61

ਨਵੀਂ ਦਿੱਲੀ (TLT) – ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਅਨੁਰਾਗ ਠਾਕੁਰ ਨੇ ਟਵੀਟ ਕਰ ਕੇ ਕਿਹਾ ਕਿ ਮਹਿਲਾ ਹਾਕੀ ਟੀਮ ਟੋਕੀਓ 2020 ਵਿਚ ਹਰ ਕਦਮ ਨਾਲ ਇਤਿਹਾਸ ਰਚ ਰਹੀ ਹੈ ਅਤੇ ਅਸੀਂ ਪਹਿਲੀ ਵਾਰ ਆਸਟ੍ਰੇਲੀਆ ਨੂੰ ਹਰਾ ਕੇ ਉਲੰਪਿਕ ਦੇ ਸੈਮੀਫਾਈਨਲ ਵਿਚ ਪਹੁੰਚੇ ਹਾਂ।