ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਫਾਈਨਲ ਮੁਕਾਬਲੇ ਲਈ ਕੈਪਟਨ ਨੇ ਦਿੱਤੀਆਂ ਵਧਾਈਆਂ

0
63

ਚੰਡੀਗੜ੍ਹ (TLT) ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਉਸ ਦੇ ਫਾਈਨਲ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ | ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਉਹ ਕਮਲਪ੍ਰੀਤ ਕੌਰ ਦਾ ਫਾਈਨਲ ਮੁਕਾਬਲਾ ਲਾਈਵ ਦੇਖਣਗੇ |