ਕੱਚੇ ਅਧਿਆਪਕ ਯੂਨੀਅਨ ਵਲੋਂ ਵਿੱਦਿਆ ਭਵਨ ਦੇ ਦੋਵੇਂ ਗੇਟਾਂ ਨੂੰ ਪਾਇਆ ਘੇਰਾ, ਪੁਲਿਸ ਨਾਲ ਵੀ ਹੋਈਆਂ ਝੜਪਾਂ

0
33

ਐੱਸ.ਏ.ਐੱਸ. ਨਗਰ (TLT) ਕੱਚੇ ਅਧਿਆਪਕ ਯੂਨੀਅਨ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਵਿੱਦਿਆ ਭਵਨ ਦਾ ਘਿਰਾਓ ਕੀਤਾ ਗਿਆ ਹੈ। ਜਿਸ ਕਾਰਨ ਵਿੱਦਿਆ ਭਵਨ ਅੰਦਰ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਪ੍ਰਸ਼ਾਸਨ ਵਲੋਂ ਸਖ਼ਤ ਪੁਲਿਸ ਪ੍ਰਬੰਧ ਕੀਤੇ ਗਏ ਹਨ। ਕੱਚੇ ਅਧਿਆਪਕਾਂ ਦੀਆਂ ਪੁਲਿਸ ਨਾਲ ਕਈ ਵਾਰ ਝੜਪਾਂ ਵੀ ਹੋ ਚੁੱਕੀਆਂ ਹਨ।