ਚੋਰਾਂ ਵਲੋਂ ਬੈਂਕ ਵਿਚ ਦਾਖ਼ਲ ਹੋ ਕੇ 4 ਲੱਖ 70 ਹਜ਼ਾਰ ਦੇ ਕਰੀਬ ਰਕਮ ਚੋਰੀ

0
52

ਚੋਹਲਾ ਸਾਹਿਬ (TLT) ਜ਼ਿਲ੍ਹਾ ਤਰਨਤਾਰਨ ਨਾਲ ਸਬੰਧਿਤ ਨਜ਼ਦੀਕੀ ਪਿੰਡ ਗੰਡੀਵਿੰਡ ਧੱਤਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਚੋਰਾਂ ਵਲੋਂ ਕੋਆਪ੍ਰੇਟਿਵ ਬੈਂਕ ਦੀ ਕੰਧ ਪਾੜ ਕੇ ਬੈਂਕ ਵਿਚ ਦਾਖਲ ਹੋ 4 ਲੱਖ 60 ਹਜਾਰ 891 ਰੁਪਏ ਚੋਰੀ ਕਰ ਲਏ। ਜਿਸ ਸਬੰਧੀ ਬੈਂਕ ਦੇ ਮੈਨੇਜਰ ਪ੍ਰਭਜੀਤ ਸਿੰਘ ਵਲੋਂ ਪੁਲਿਸ ਥਾਣਾ ਚੋਹਲਾ ਸਾਹਿਬ ਵਿਖੇ ਦਰਖਾਸਤ ਦੇ ਦਿੱਤੀ ਗਈ ਹੈ | ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।