ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ

0
39

ਚੰਡੀਗੜ੍ਹ (TLT) ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ਹੋਵੇਗੀ |