ਨਵਜੋਤ ਸਿੰਘ ਸਿੱਧੂ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ, ਮਾਮਲਾ ਜਲਦ ਹੋਵੇਗਾ ਹੱਲ – ਸਲਾਹਕਾਰ

0
73

ਨਵੀਂ ਦਿੱਲੀ (TLT) ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ ਅਤੇ ਮਾਮਲਾ ਜਲਦ ਹੱਲ ਹੋ ਜਾਵੇਗਾ | ਮੁਸਤਫਾ ਨੇ ਕਿਹਾ ਹੈ ਕਿ ਸਿੱਧੂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਕਾਂਗਰਸ ਦੀ ਅਗਵਾਈ ਕਰਨਗੇ ਅਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।