ਸਿਹਤ ਸੁਵਿਧਾਵਾਂ ਨੂੰ ਲੈ ਕੇ ਕੀਤੇ ਵਾਅਦਿਆਂ ‘ਤੇ ਸੁਖਬੀਰ ਸਿੰਘ ਬਾਦਲ ਦਾ ਕੇਜਰੀਵਾਲ ‘ਤੇ ਨਿਸ਼ਾਨਾ

0
46

ਚੰਡੀਗੜ੍ਹ (TLT) ਸਿਹਤ ਸੁਵਿਧਾਵਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵਲੋਂ ਕੀਤੇ ਗਏ ਵਾਅਦਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਕਲ ਦੱਸਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਇਹ ਘੋਸ਼ਣਾਵਾਂ ਪਹਿਲਾਂ ਹੀ ਅਕਾਲੀ ਦਲ ਵਲੋਂ 3 ਅਗਸਤ ਨੂੰ ਕੀਤੀਆਂ ਜਾ ਚੁੱਕਿਆ ਹਨ | ਉਨ੍ਹਾਂ ਨੇ ਇਸ ਮੌਕੇ ‘ਆਪ’ ਅਤੇ ਕਾਂਗਰਸ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਇਨ੍ਹਾਂ ਵਿਚ ਆਤਮ ਵਿਸ਼ਵਾਸ ਦੀ ਇੰਨੀ ਘਾਟ ਹੈ ਕਿ ਇਨ੍ਹਾਂ ਨੂੰ ਦਿੱਲੀ ਤੋਂ ਰਿੰਗ ਮਾਸਟਰਾਂ ਨੂੰ ਬੁਲਾਉਣਾ ਪੈਂਦਾ ਹੈ |