ਪੁਲਿਸ ਨੇ ਕੀਤਾ ਅੰਨ੍ਹੇ ਕਤਲ ਕੇਸ ਦਾ ਪਰਦਾਫਾਸ਼

0
32

ਖਲਵਾੜਾ (TLT) ਪਿੰਡ ਭੁੱਲਾਰਾਈ ਵਿਖੇ ਬੀਤੀ 24 – 25 ਸਤੰਬਰ ਦੀ ਦਰਮਿਆਨੀ ਰਾਤ ਵਿਹੜੇ ‘ਚ ਸੁੱਤੇ ਪਏ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਵਲੋਂ ਕੀਤੀ ਗਈ ਜਾਂਚ ਦੌਰਾਨ ਕਤਲ ਕੀਤੇ ਗਏ ਵਿਅਕਤੀ ਬਲਜੀਤ ਸਿੰਘ ਦਾ ਲੜਕਾ ਸੁਖਜੀਤ ਸਿੰਘ ਹੀ ਕਾਤਲ ਨਿਕਲਿਆ ਹੈ ਅਤੇ ਪੁਲਿਸ ਨੇ ਉਸ ਨੂੰ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।