ਸੁਖਬੀਰ ਸਿੰਘ ਬਾਦਲ ਅੱਜ ਆਉਣਗੇ ਜਲੰਧਰ, ਕਿਸਾਨਾਂ ਵੱਲੋਂ ਕੀਤਾ ਜਾਵੇਗਾ ਧਰਨਾ ਪ੍ਰਦਰਸ਼ਨ

0
51

ਜਲੰਧਰ (ਹਰਪ੍ਰੀਤ ਸਿੰਘ ਕਾਹਲੋਂ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਲੰਧਰ ਆਉਣ ਦੀ ਸੂਚਨਾ ਮਿਲਣ ਤੇ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਸ਼੍ਰੀਮਨ ਹਸਪਤਾਲ ਦੇ ਸਾਹਮਣੇ ਜੀ ਟੀ ਰੋਡ ਜਲੰਧਰ ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਜਿਥੇ ਵੱਡੀ ਗਿਣਤੀ ਚ ਕਿਸਾਨ ਮੌਜੂਦ ਹਨ।