ਜ਼ਿਲ੍ਹਾ ਪਠਾਨਕੋਟ ਵਿਚ ਹੋਇਆ ਵੱਡਾ ਫੇਰਬਦਲ, ਵਿਭੂਤੀ ਸ਼ਰਮਾ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ

0
27

ਪਠਾਨਕੋਟ (TLT) ਜ਼ਿਲ੍ਹਾ ਪਠਾਨਕੋਟ ਦੀ ਜ਼ਮੀਨ ਨਾਲ ਜੁੜੇ ਸੀਨੀਅਰ ਅਤੇ ਦਿੱਗਜ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ ਅੱਜ ਜਲੰਧਰ ਵਿਖੇ ਇਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਨੂੰ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕੀਤਾ |