ਹਿਰਾਸਤ ‘ਚ ਲਏ ਗਏ ਸੁਖਬੀਰ ਸਿੰਘ ਬਾਦਲ, ਦਲਜੀਤ ਸਿੰਘ ਚੀਮਾ ਸਮੇਤ ਕਈ ਆਗੂ

0
31

ਚੰਡੀਗੜ੍ਹ (TLT) ਪੰਜਾਬ ਰਾਜ ਭਵਨ ਨੇੜੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ‘ਚ ਧਰਨਾ ਪ੍ਰਦਰਸ਼ਨ ਜਾਰੀ ਹੈ | ਚੰਡੀਗੜ੍ਹ ਪੁਲਿਸ ਵਲੋਂ ਸੁਖਬੀਰ ਸਿੰਘ ਬਾਦਲ, ਦਲਜੀਤ ਸਿੰਘ ਚੀਮਾ ਸਮੇਤ ਕਈ ਆਗੂਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ, ਜਦਕਿ ਬਿਕਰਮ ਸਿੰਘ ਮਜੀਠੀਆ ਅਜੇ ਵੀ ਕੁਝ ਆਗੂਆਂ ਨਾਲ ਧਰਨੇ ‘ਤੇ ਬੈਠੇ ਹਨ |