ਯੂ.ਪੀ. ਚੋਣਾਂ ‘ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ – ਪ੍ਰਿਅੰਕਾ ਗਾਂਧੀ

0
53

ਲਖਨਊ (tlt) ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ ‘ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ।