ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਲੀਨਿਕ ‘ਤੇ ਕੀਤਾ ਹਮਲਾ, ਇਕ ਵਿਅਕਤੀ ਗੰਭੀਰ ਜ਼ਖ਼ਮੀ

0
79

ਸਰਾਏ ਅਮਾਨਤ ਖਾਂ (TLT) ਕਸਬਾ ਸਰਾਏ ਅਮਾਨਤ ਖਾਂ ਵਿਖੇ ਸਥਿਤ ਬਾਠ ਕਲੀਨਿਕ ‘ਤੇ ਚਿੱਟੇ ਰੰਗ ਦੀ ਕਾਰ ਵਿਚ ਸਵਾਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕੀਤਾ ਗਿਆ । ਕਲੀਨਿਕ ਦੀ ਭੰਨਤੋੜ ਕੀਤੀ ਗਈ | ਜ਼ਿਕਰਯੋਗ ਹੈ ਕਿ ਇਸ ਹਮਲੇ ਵਿਚ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ ਹੈ ਜੋ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ |