ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ: ਸਿਹਤ ਮੰਤਰਾਲਾ

0
57

ਨਵੀਂ ਦਿੱਲੀ (TLT) ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ਹੋਵੇਗੀ |