ਸੀ.ਆਈ.ਐੱਸ.ਸੀ.ਈ.ਨੇ ਆਈ.ਸੀ.ਐੱਸ.ਈ. 10 ਵੀਂ ਅਤੇ ਆਈ.ਐੱਸ.ਸੀ. ਕਲਾਸ 12 ਸਮੈਸਟਰ 1 ਦੀਆਂ ਪ੍ਰੀਖਿਆਵਾਂ ਦੀ ਤਾਰੀਖ਼ ਕੀਤੀ ਜਾਰੀ

0
40

ਨਵੀਂ ਦਿੱਲੀ (TLT) ਆਈ.ਸੀ.ਐੱਸ.ਈ. 10 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਹੁਣ 29 ਨਵੰਬਰ ਤੋਂ 16 ਦਸੰਬਰ ਦਰਮਿਆਨ ਹੋਣਗੀਆਂ ਅਤੇ 12 ਵੀਂ ਦੀਆਂ ਆਈ.ਐੱਸ.ਸੀ. ਦੀਆਂ ਪ੍ਰੀਖਿਆਵਾਂ 22 ਨਵੰਬਰ ਤੋਂ 20 ਦਸੰਬਰ ਤੱਕ ਹੋਣਗੀਆਂ।ਸੀ.ਆਈ.ਐੱਸ.ਸੀ.ਈ.ਨੇ ਪ੍ਰੀਖਿਆਵਾਂ ਦੀ ਤਾਰੀਖ਼ ਜਾਰੀ ਕਰ ਦਿੱਤੀ ਹੈ |