ਕੈਲਗਰੀ ਫੋਰੈਸਟ ਲਾਉਨ ਤੋਂ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸੰਭਾਲ਼ਿਆ ਅਹੁਦਾ

0
114

ਕੈਲਗਰੀ (TLT) ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲ਼ਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕੈਲਗਰੀ ਸ਼ਹਿਰ ਦੀਆ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।