ਹਰਿਆਣਾ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਅਲਰਟ, ਯਾਤਰੀਆਂ ਦੀ ਹੋ ਰਹੀ ਜਾਂਚ

0
65

ਰੇਵਾੜੀ (TLT) ‘ਲਸ਼ਕਰ’ ਦੀ ਚਿੱਠੀ ਜਿਸ ਵਿਚ ਹਰਿਆਣਾ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਦੇ ਬਾਅਦ ਅਲਰਟ ਜਾਰੀ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਰੇਵਾੜੀ ਸਮੇਤ ਹਰਿਆਣਾ ਦੇ 7-8 ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਜਿਸ ਦੇ ਚਲਦੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਯਾਤਰੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |