ਕੈਬਨਿਟ ਮੰਤਰੀ ਗਿਲਜੀਆਂ ਨੇ ਕਿਰਤ ਵਿਭਾਗ ਦੇ ਦਫਤਰ ‘ਚ ਕੀਤੀ ਅਚਨਚੇਤ ਚੈਕਿੰਗ

0
60

 

ਮੋਹਾਲੀ (TLT) ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਅੱਜ ਸਵੇਰੇ ਮੋਹਾਲੀ ਦੇ ਕਿਰਤ ਵਿਭਾਗ ਦਫ਼ਤਰ ‘ਚ ਅਚਾਨਕ ਚੈਕਿੰਗ ਕੀਤੀ। ਇਸ ਦੌਰਾਨ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਗ਼ੈਰ-ਹਾਜ਼ਰੀ ਚੈੱਕ ਕੀਤੀ ਗਈ ਤੇ ਮੁਸ਼ਕਲਾਂ ਸੁਣੀਆਂ ਗਈਆਂ। ਪ੍ਰਾਪਤ ਵੇਰਵਿਆਂ ਅਨੁਸਾਰ ਵਿਭਾਗ ਦੇ ਕੰਮਕਾਜ ਨੂੰ ਦਰੁਸਤ ਕਰ ਲਈ ਇਹ ਚੈਕਿੰਗ ਕੀਤੀ ਗਈ ਸੀ ਤੇ ਇਸ ਦੌਰਾਨ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਗ਼ੈਰ-ਹਾਜ਼ਰ ਨਹੀਂ ਸੀ।