ਕਿਸਾਨਾਂ ਦੇ ਧਰਨੇ ਨੂੰ ਲੈ ਕੇ ਰੇਲਵੇ ਵਿਭਾਗ ਨੇ ਦੋ ਯਾਤਰੀ ਗੱਡੀਆਂ ਨੂੰ ਵੱਖ-ਵੱਖ ਸਟੇਸ਼ਨਾਂ ’ਤੇ ਰੋਕਿਆ

0
28

ਲਹਿਰਾਗਾਗਾ (TLT) ਡੀ.ਏ.ਪੀ. ਖਾਦ ਦੀ ਮੰਗ ਧਰਨੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਹਿਰਾਗਾਗਾ ਦੇ ਰੇਲਵੇ ਸਟੇਸ਼ਨ ਤੇ ਟਰੈਕ ’ਤੇ ਲਗਾਏ ਧਰਨੇ ਕਾਰਨ ਰੇਲਵੇ ਵਿਭਾਗ ਵਲੋਂ ਨੰਦੇੜ ਸਾਹਿਬ ਅੰਮ੍ਰਿਤਸਰ ਐਕਸਪ੍ਰੈੱਸ ਨੂੰ ਜਾਖਲ ਦੇ ਰੇਲਵੇ ਸਟੇਸ਼ਨ ’ਤੇ ਰੋਕ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਸਾ ਲੁਧਿਆਣਾ ਪੈਸੇਂਜਰ ਗੱਡੀ ਨੂੰ ਹਿਸਾਰ ਦੇ ਰੇਲਵੇ ਸਟੇਸ਼ਨ ’ਤੇ ਰੋਕਿਆ ਹੋਇਆ ਹੈ।