ਕਿਸਾਨ ਸੰਗਠਨਾਂ ਦੇ ਨਾਲ ਬੈਠ ਕੇ ਸਮੱਸਿਆਵਾਂ ਦਾ ਹੱਲ ਕਰੇ ਸਰਕਾਰ: ਮਾਇਆਵਤੀ

0
53

ਨਵੀਂ ਦਿੱਲੀ (TLT) ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਮਾਇਆਵਤੀ ਨੇ ਕਿਹਾ ਕਿ, ‘ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਤਾਂ ਵਾਪਸ ਲੈ ਲਏ ਹਨ ਪਰ ਸਰਕਾਰ ਨੂੰ ਕਿਸਾਨ ਸੰਗਠਨਾਂ ਦੇ ਨਾਲ ਬੈਠ ਕੇ ਉਨ੍ਹਾਂ ਦੀ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ ਤਾਂਕਿ ਕਿਸਾਨ ਲੋਕ ਖ਼ੁਸ਼ੀ-ਖ਼ੁਸ਼ੀ ਆਪਣੇ ਘਰ ਵਾਪਸ ਜਾ ਕੇ ਆਪਣੇ ਕੰਮਾਂ ‘ਚ ਲੱਗਣ। ਕੇਂਦਰ ਸਰਕਾਰ ਨੂੰ ਇਸ ਮਾਮਲੇ ਨੂੰ ਜ਼ਿਆਦਾ ਨਹੀਂ ਲਟਕਾਉਣਾ ਚਾਹੀਦਾ।