ਐਡਮਿਰਲ ਆਰ ਹਰੀ ਕੁਮਾਰ ਨੇ ਜਲ ਸੈਨਾ ਮੁਖੀ ਵਜੋਂ ਸੰਭਾਲਿਆ ਅਹੁਦਾ

0
65

ਨਵੀਂ ਦਿੱਲੀ, 30 ਨਵੰਬਰ – TLT/ ਐਡਮਿਰਲ ਆਰ ਹਰੀ ਕੁਮਾਰ ਨੂੰ ਨੇਵਲ(ਨੌਸੇਨਾ) ਸਟਾਫ਼ ਦੇ ਨਵੇਂ ਮੁਖੀ ਵਜੋਂ ਸਾਊਥ ਬਲਾਕ ਲਾਅਨ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਐਡਮਿਰਲ ਆਰ ਹਰੀ ਕੁਮਾਰ ਦਾ ਕਹਿਣਾ ਸੀ ਕਿ ਜਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲਣਾ ਮੇਰੇ ਲਈ ਮਾਣ ਵਾਲੀ ਗੱਲ ਹੈ। ਭਾਰਤੀ ਜਲ ਸੈਨਾ ਦਾ ਧਿਆਨ ਸਾਡੇ ਰਾਸ਼ਟਰੀ ਸਮੁੰਦਰੀ ਹਿੱਤਾਂ ਅਤੇ ਚੁਣੌਤੀਆਂ ‘ਤੇ ਹੈ |