ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਕਈ ਜ਼ਖ਼ਮੀ

0
74

ਫ਼ਰੀਦਕੋਟ (tlt) ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ | ਜ਼ਿਕਰਯੋਗ ਹੈ ਕਿ ਆਪਸ ਵਿਚ 11 ਗੱਡੀਆਂ ਟਕਰਾਈਆਂ ਹਨ ਅਤੇ ਇਸ ਹਾਦਸੇ ਵਿਚ ਕਈ ਜ਼ਖ਼ਮੀ ਦੱਸੇ ਜਾ ਰਹੇ ਹਨ |