14 ਵੈਟਰਨਰੀ ਇੰਸਪੈਕਟਰਾਂ ਨੂੰ ਮਿਲਿਆ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਾਂ ਦਾ ਦਰਜਾ

0
202

ਪਠਾਨਕੋਟ (TLT) ਅੱਜ ਮਾਣਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ ਵਿਭਾਗ ਪੰਜਾਬ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜੀ ਦੇ ਉਪਰਾਲਿਆਂ ਸਦਕਾ ਵਿਭਾਗ ਵਿਚ ਕੰਮ ਕਰ ਵੈਟਰਨਰੀ ਇੰਸਪੈਕਟਰਾਂ ‘ਚੋਂ 14 ਵੈਟਰਨਰੀ ਇੰਸਪੈਕਟਰਾਂ ਦਾ ਦਰਜਾ ਦਿੱਤਾ ਗਿਆ ਹੈ।