ਸੁਖਬੀਰ ਸਿੰਘ ਬਾਦਲ ਵਲੋਂ ਐੱਸ.ਓ.ਆਈ ਦੇ ਜਥੇਬੰਦਕ ਢਾਂਚੇ ਵਿਚ ਵਾਧਾ

0
55

ਚੰਡੀਗੜ੍ਹ (TLT) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਿਦਿਆਰਥੀ ਵਿੰਗ ਐੱਸ.ਓ.ਆਈ ਦੇ ਸਰਪ੍ਰਸਤ ਭੀਮ ਸਿੰਘ ਵੜੈਚ ਅਤੇ ਪ੍ਰਧਾਨ ਅਰਸ਼ਦੀਪ ਸਿੰਘ ਬਰਾੜ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਐੱਸ.ਓ.ਆਈ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰ ਦਿੱਤਾ ਹੈ | ਇਸ ਬਾਰੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹੋਣਹਾਰ ਅਤੇ ਮਿਹਨਤੀ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ |