ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਦੂਜੀ ਲਿਸਟ, 30 ਉਮੀਦਵਾਰਾਂ ਦਾ ਐਲਾਨ

0
115

ਚੰਡੀਗੜ੍ਹ (tlt) ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰਦੇ ਹੋਏ 30 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਹੁਣ ਤਕ 40 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪਹਿਲੀ ਲਿਸਟ ‘ਚ 10 ਉਮੀਦਵਾਰ ਐਲਾਨੇ ਗਏ ਸੀ।