ਨੌਜਵਾਨ ਜੋੜੇ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ

0
71

ਪ੍ਰਤਾਪਗੜ੍ਹ (ਯੂ.ਪੀ.) (TLT) ਯੂ.ਪੀ. ਦੇ ਪ੍ਰਤਾਪਗੜ੍ਹ ਜ਼ਿਲ੍ਹੇ ਵਿਚ ਇਕ ਨਵ-ਵਿਆਹੇ ਜੋੜੇ ਨੇ ਕਥਿਤ ਤੌਰ ’ਤੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ। ਜ਼ਿਕਰਯੋਗ ਹੈ ਕਿ ਨੀਲੇਸ਼ ਵਰਮਾ (22) ਅਤੇ ਰੋਸ਼ਨੀ (19) ਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ |