ਆਮ ਆਦਮੀ ਪਾਰਟੀ ਦੀ ਨਵੀਂ ਲਿਸਟ ਜਾਰੀ, 15 ਹੋਰ ਉਮੀਦਵਾਰ ਐਲਾਨੇ

0
69

ਚੰਡੀਗਡ਼੍ਹ (TLT) ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਨੂੰ ਚੌਥੀ ਸੂਚੀ ਜਾਰੀ ਕੀਤੀ ਗਈ ਹੈ। ਇਸ ਲਿਸਟ ਵਿਚ ਆਮ ਆਦਮੀ ਪਾਰਟੀ ਨੇ 15 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।ਇਸ ਤੋਂ ਪਹਿਲਾਂ ਪਾਰਟੀ ਨੇ ਕੁੱਲ 58 ਉਮੀਦਵਾਰ ਖੜ੍ਹੇ ਕੀਤੇ ਹਨ।