ਮੁੱਖ ਮੰਤਰੀ ਚੰਨੀ ਦੀ ਕਿਸਾਨਾਂ ਨਾਲ ਮੀਟਿੰਗ ਖ਼ਤਮ, ਭਰੋਸੇ ਤੋਂ ਬਾਅਦ ਕਿਸਾਨਾਂ ਨੇ ਮੁਲਤਵੀ ਕੀਤਾ ਪ੍ਰਦਰਸ਼ਨ

0
61

ਚੰਡੀਗੜ੍ਹ (TLT)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਚੰਨੀ ਨੂੰ ਮਿਲਣ ਤੋਂ ਬਾਅਦ ਕਿਸਾਨਾਂ ਨੇ ਪ੍ਰਦਰਸ਼ਨ ਮੁਲਤਵੀ ਕੀਤਾ ਹੈ। ਕਿਸਾਨ ਰੇਲਵੇ ਟਰੈਕ ਹੁਣ ਖ਼ਾਲੀ ਕਰਨਗੇ ਤੇ ਇਸ ਸੰਬੰਧੀ ਪੰਧੇਰ ਦਾ ਕਹਿਣਾ ਹੈ ਕਿ ਅਗਲੀ ਮੀਟਿੰਗ 4 ਜਨਵਰੀ ਨੂੰ ਹੋਵੇਗੀ।