‘ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ 7ਵੀਂ ਸੂਚੀ ਕੀਤੀ ਜਾਰੀ

0
62

ਚੰਡੀਗੜ੍ਹ (tlt) ਆਮ ਆਦਮੀ ਪਾਰਟੀ ਨੇ ਅੱਜ ਫਿਰ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ 7ਵੀਂ ਸੂਚੀ ਵਿਚ ਪੰਜ ਉਮੀਦਵਾਰ ਐਲਾਨੇ ਗਏ ਹਨ।