ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਕੇਂਦਰੀ ਜਾਂਚ ਕਮੇਟੀ ਵੱਲੋਂ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਤਲਬ

0
40
ਫ਼ਿਰੋਜ਼ਪੁਰ(TLT)ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਪੰਜਾਬ ਪੁਲਿਸ ਦੇ ਡੇਢ ਦਰਜਨ ਦੇ ਕਰੀਬ ਸੀਨੀਅਰ ਅਧਿਕਾਰੀਆਂ ਨੂੰ ਤਿੰਨ ਮੈਂਬਰੀ ਕੇਂਦਰੀ ਜਾਂਚ ਕਮੇਟੀ ਵੱਲੋਂ ਤਲਬ ਕਰਕੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ ਹਨ |