ਮੁੱਖ ਮੰਤਰੀ ਚੰਨੀ ਦੇ ਘਰ ਕੋਰੋਨਾ ਦੀ ਐਂਟਰੀ: ਘਰ ‘ਚ ਹੀ ਆਈਸੋਲੇਟ

0
36

ਚੰਡੀਗੜ (TLT) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵੀ ਕੋਰੋਨਾ ਦੀ ਐਂਟਰੀ ਹੋ ਗਈ ਹੈ। ਉਹਨਾਂ ਦੀ ਪਤਨੀ, ਬੇਟਾ ਤੇ ਨੂੰਹ ਕੋਰੋਨਾ ਪਾਜ਼ੇਟਿਵ ਆਏ ਹਨ। ਜ਼ਿਲ੍ਹਾ ਐਪੀਡੈਮੀਆਲੋਜਿਸਟ ਡਾ ਹਰਮਨਦੀਪ ਬਰਾੜ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ, ਪੁੱਤਰ ਤੇ ਨੂੰਹ ਨੂੰ ਕੋਰੋਨਾ ਵਾਇਰਸ ਦਾ ਲਾਗ ਪਾਇਆ ਗਿਆ ਹੈ।0 0 0