ਡਾ. ਜਸਵੰਤ ਰਾਏ ਨੇ ਸੰਭਾਲਿਆ ਜ਼ਿਲ੍ਹਾ ਖੋਜ ਅਫ਼ਸਰ ਦਾ ਕਾਰਜ ਭਾਰ

0
44

 

ਹੁਸ਼ਿਆਰਪੁਰ (TLT) ਡਾ. ਜਸਵੰਤ ਰਾਏ ਨੇ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿਖੇ ਬਤੌਰ ਖੋਜ ਅਫ਼ਸਰ ਵਜੋਂ ਕਾਰਜ ਭਾਰ ਸੰਭਾਲ ਲਿਆ ਹੈ। ਉਨਾਂ੍ਹ ਦੱਸਿਆ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ।