ਮੁਹਾਲੀ ਟੈਸਟ

0
539

ਮੁਹਾਲੀ ’ਚ ਭਾਰਤ ਤੇ ਇੰਗਲੈਂਡ ਵਿਚਾਲੇ ਖੇਡੇ ਜਾ ਰਹੇ ਤੀਜੇ ਟੈਸਟ ਮੈਚ ਦੇ ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ ਇੰਗਲੈਂਡ ਨੇ ਅੱਠ ਵਿਕਟਾਂ ਦੇ ਨੁਕਸਾਨ ’ਤੇ 268 ਦੌੜਾਂ ਬਣਾਈਆਂ ਹਨ। ਇੰਗਲੈਂਡ ਵੱਲੋਂ ਜੇਐਸ ਬੇਅਰਸਟੋਅ ਨੇ 89 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਮੁਕਾਬਲੇ ਵਿੱਚ ਭਾਵੇਂ ਇੰਗਲੈਂਡ ਦੇ ਕਪਤਾਨ ਅਲੈਸਟੇਅਰ ਕੁੱਕ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਪਰ ਅੱਜ ਦਾ ਦਿਨ ਭਾਰਤ ਦੇ ਨਾਂ ਰਿਹਾ।

LEAVE A REPLY