ਥਾਣਾ ਭੋਗਪੁਰ ਦੀ ਪੁਲਿਸ ਵੱਲੋਂ ਨਸ਼ਾ ਤਸਕਰ ਕਾਬੂ

0
366

ਜਲੰਧਰ (ਹਰਪ੍ਰੀਤ ਕਾਹਲੋਂ) ਥਾਣਾ ਭੋਗਪੁਰ ਦੀ ਪੁਲਿਸ ਵੱਲੋਂ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ। ਜਿਸ ਦੀ ਪਹਿਚਾਣ ਪਰਮਿੰਦਰ ਸਿੰਘ ਉਰਫ ਲੱਕੀ ਪੁੱਤਰ ਰਾਏ ਬਹਾਦੁਰ ਵਾਸੀ ਮਾਣਕਰਾਈ ਥਾਣਾ ਭੋਗਪੁਰ ਵਜੋਂ ਹੋਈ।  ਜਾਣਕਾਰੀ ਅਨੁਸਾਰ ਥਾਣਾ ਭੋਗਪੁਰ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਉਸ ਕੋਲੋਂ 100 ਗੋਲੀਆ ਮਾਰਕਾ ਅਪਲਰਾ ਸੇਫ ਅਤੇ 205 ਗੋਲੀਆਂ ਬਿਨਾਂ ਮਾਰਕਾ ਬਰਾਮਦ ਕੀਤੀਆਂ ਗਈਆਂ। ਜਿਸ ਉਪਰ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

LEAVE A REPLY