ਰਾਸ਼ਟਰਪਤੀ, ਉਪ ਰਾਸ਼ਟਰਪਤੀ ਵੱਲੋਂ ਈਦ-ਉਲ-ਜ਼ੁਹਾ ਦੀ ਵਧਾਈ

0
454

ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉੁਪ ਰਾਸ਼ਟਰਪਤੀ ਐੱਮ.ਵੈਂਕਈਆ ਨਾਇਡੂ ਨੇ ਈਦ- ਉਲ-ਜ਼ੁਹਾ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਇਹ ਅਨੋਖਾ ਤਿਉਹਾਰ ਸਾਡੀ ਮਿਲੀਜੁਲੀ ਸੰਸਕ੍ਰਿਤੀ ਨੂੰ ਖੁਸ਼ਹਾਲ ਕਰੇ, ਸਾਡੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਕਰੇ ਅਤੇ ਸਾਨੂੰ ਸਾਰਿਆਂ ਨੂੰ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਤ ਕਰੇ। ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਈਦ-ਉਲ-ਜ਼ੁਹਾ ਦੇ ਮੌਕੇ ‘ਤੇ ਮੈਂ ਸਾਰੇ ਨਾਗਰਿਕਾਂ ਖਾਸ ਤੌਰ ‘ਤੇ ਭਾਰਤ ਅਤੇ ਵਿਦੇਸ਼ ਵਿਚ ਰਹਿਣ ਵਾਲੇ ਆਪਣੇ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ ਵਧਾਈ ਦਿੰਦਾ ਹਾਂ

LEAVE A REPLY