ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ-ਐਸਐਚਓ ਕੇਵਲ ਸਿੰਘ

0
258

ਮਹਿਤਪੁਰ (ਸੁਖਵਿੰਦਰ ਸੋਹਲ) ਥਾਣਾ ਮਹਿਤਪੁਰ ਵਿਖੇ ਐਸਐਚਓ ਸਨਬੀਰ ਸਿੰਘ ਬਰਾਰ ਦੇ ਤਬਾਦਲੇ ਤੋਂ ਬਾਅਦ ਨਵੇਂ ਆਏ ਐਸਐਚਓ ਕੇਵਲ ਸਿੰਘ ਨੇ ਪ੍ਰੈਸ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਲਾਕੇ ਵਿੱਚ ਅਮਨ ਸ਼ਾਂਤੀ ਅਤੇ ਨਸ਼ਿਆਂ ਖਿਲਾਫ ਸਖਤ ਕਾਰਵਾਈ ਪਹਿਲ ਦੇ ਆਧਾਰ ਤੇ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ  ਬਖਸ਼ਿਆਂ ਨਹੀਂ ਜਾਵੇਗਾ।

LEAVE A REPLY