ਕਾਂਗਰਸੀਆਂ ਨੇ ਮਨਾਇਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਜਨਮ ਦਿਵਸ

0
282

ਜਲੰਧਰ (ਰਮੇਸ਼ ਗਾਬਾ/ਕਰਨ) ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਭਗਤ ਸਿੰਘ ਚੌਕ ਵਿਖੇ ਉਨਾਂ ਦੇ ਬੁੱਤ ਉਤੇ ਫੁੱਲ ਮਾਲਾ ਭੇਂਟ ਕੀਤੀ। ਇਸ ਦੌਰਾਨ ਸਾਂਸਦ ਸੰਤੋਖ ਚੌਧਰੀ, ਵਿਧਾਇਕ ਰਜਿੰਦਰ ਬੇਰੀ ਅਤੇ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆ ਮੌਜੂਦ ਸਨ। ਇਸ ਮੌਕੇ ਤੇ ਸਾਂਸਦ ਸੰਤੋਖ ਚੌਧਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅੱਜ ਵੀ ਨੌਵਜਾਵਾਂ ਲਈ ਆਦਰਸ਼ ਹਨ।

LEAVE A REPLY