ਹਿਮਾਚਲ ਪ੍ਰਦੇਸ਼ ਚੋਣਾਂ : ਵੀਰਭੱਦਰ ਸਿੰਘ ਨੇ ਪਰਿਵਾਰ ਸਮੇਤ ਪਾਈ ਵੋਟ

0
240

ਸ਼ਿਮਲਾ – ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਅੱਜ ਹਿਮਾਚਲ ਪ੍ਰਦੇਸ਼ ਵਿਚ ਵੋਟਿੰਗ ਹੋ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਨੇ ਆਪਣੇ ਪਰਿਵਾਰ ਸਮੇਤ ਸ਼ਿਮਲਾ ਵਿਖੇ ਆਪਣੇ ਮੱਤ ਅਧਿਕਾਰ ਦੀ ਵਰਤੋਂ ਕੀਤੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਬਹੁਮਤ ਨਾਲ ਇਕ ਵਾਰ ਫਿਰ ਹਿਮਾਚਲ ਪ੍ਰਦੇਸ਼ ‘ਚ ਸਰਕਾਰ ਬਣਾਏਗੀ।

LEAVE A REPLY