ਭਾਜਪਾ ਸੰਸਦੀ ਦਲ ਦੀ ਹੋਈ ਬੈਠਕ

0
134

ਨਵੀਂ ਦਿੱਲੀ, (ਟੀਐਲਟੀ ਨਿਊਜ਼) ਭਾਜਪਾ ਮਿਸ਼ਨ 2019 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ‘ਚ ਜੁੱਟ ਗਈ ਹੈ। ਇਸ ਦੇ ਮੱਦੇਨਜ਼ਰ ਅੱਜ ਪਾਰਟੀ ਦੀ ਸੰਸਦੀ ਦਲ ਦੀ ਬੈਠਕ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਪ੍ਰਧਾਨ ਅਮਿਤ ਸ਼ਾਹ ਤੇ ਸਮੇਤ ਪਾਰਟੀ ਦੇ ਦਿੱਗਜ ਲੀਡਰਾਂ ਨੇ ਇਸ ਬੈਠਕ ‘ਚ ਹਿੱਸਾ ਲਿਆ।

LEAVE A REPLY