ਆਦਮਪੁਰ ਹਵਾਈ ਅੱਡੇ ‘ਤੇ ਉਤਰਨ ‘ਤੇ ਵੈਂਕਈਆ ਦਾ ਚੰਨੀ ਨੇ ਕੀਤਾ ਸਵਾਗਤ

0
303

ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅੱਜ ਆਦਮਪੁਰ ਹਵਾਈ ਅੱਡੇ ‘ਤੇ ਪੁੱਜੇ। ਉਨ੍ਹਾਂ ਨਾਲ ਕੇਂਦਰੀ ਮੰਤਰੀ ਜੇ.ਪੀ. ਨੱਢਾ ਵੀ ਮੌਜੂਦ ਸਨ। ਉ ਰਾਸ਼ਟਰਪਤੀ ਵੈਂਕਈਆ ਨਾਇਡੂ ਅੱਜ ਆਦਮਪੁਰ ਹਵਾਈ ਅੱਡੇ ‘ਤੇ ਪੁੱਜੇ। ਉਨ੍ਹਾਂ ਨਾਲ ਕੇਂਦਰੀ ਮੰਤਰੀ ਜੇ.ਪੀ. ਨੱਢਾ ਵੀ ਮੌਜੂਦ ਸਨ। ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦਾ ਪੰਜਾਬ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਹੋਰ ਕਈ ਆਲਾ ਅਧਿਕਾਰੀ ਮੌਜੂਦ ਸਨ। ਉਪ ਰਾਸ਼ਟਰਪਤੀ ਆਦਮਪੁਰ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਹੈਲੀਕਾਪਟਰ ਰਾਹੀਂ ਅੱਗੇ ਲਈ ਰਵਾਨਾ ਹੋ ਗਏ।  ਉਹ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਲਈ ਰਵਾਨਾ ਹੋਏ।

LEAVE A REPLY