ਨਿਪਾਲ ਦੇ ਪ੍ਰਧਾਨ ਮੰਤਰੀ ਨੇ ਮੋਦੀ ਨਾਲ ਕੀਤੀ ਮੁਲਾਕਾਤ

0
306

ਦਿੱਲੀ/ ਨਿਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਓਲੀ ਤਿੰਨ ਦਿਨਾਂ ਭਾਰਤ ਦੌਰੇ ‘ਤੇ ਆਏ ਹੋਏ ਹਨ। ਉਹ ਪਹਿਲੀ ਵਾਰ ਭਾਰਤ ਆਏ ਹਨ। ਉਨ੍ਹਾਂ ਦਾ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਹਵਾਈ ਅੱਡੇ ‘ਤੇ ਸਵਾਗਤ ਕੀਤਾ ਸੀ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਹੈਦਰਾਬਾਦ ਹਾਊਸ ਦਿੱਲੀ ਵਿਖੇ ਉੱਚ ਪੱਧਰੀ ਵਫਦ ਦੀ ਬੈਠਕ ਹੋ ਰਹੀ ਹੈ।

LEAVE A REPLY