ਪੁਲਿਸ ਵੱਲੋਂ ਡੀ ਕੰਪਨੀ ਦੇ ਤਿੰਨ ਗੁਰਗੇ ਕਾਬੂ

0
135

ਨਵੀਂ ਦਿੱਲੀ/ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਯੂ.ਪੀ. ਦੇ ਬੁਲੰਦਸ਼ਹਿਰ ਤੋਂ ਡੀ ਕੰਪਨੀ ਦੇ ਤਿੰਨ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕੋਲੋਂ ਕਈ ਹਥਿਆਰ ਬਰਾਮਦ ਹੋਏ ਹਨ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਤਿੰਨੋਂ ਯੂ.ਪੀ. ਸ਼ੀਆ ਵਕਫ਼ ਬੋਰਡ ਦੇ ਚੇਅਰਮੈਨ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।

LEAVE A REPLY